ਸੰਵਿਧਾਨ ’ਚ ਹਰ ਬਾਲਗ ਨੂੰ ਆਪਣੀ ਪਸੰਦ ਨਾਲ ਵਿਆਹ ਕਰਵਾਉਣ ਦਾ ਅਧਿਕਾਰ : ਹਾਈ ਕੋਰਟ
Tuesday, Aug 12, 2025 - 11:26 AM (IST)

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਦੇ ਜਸਟਿਸ ਸੰਜੀਵ ਨਰੂਲਾ ਦੀ ਸਿੰਗਲ ਬੈਂਚ ਨੇ ਦਿੱਲੀ ਪੁਲਸ ਨੂੰ ਅੰਤਰ ਧਾਰਮਿਕ ਵਿਆਹ ਕਰਵਾਉਣ ਵਾਲੇ ਜੋੜੇ ਨੂੰ ਸੁਰੱਖਿਆ ਦੇਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਮਾਮਲੇ ਵਿਚ ਪੁਲਸ ’ਤੇ ਲਾਪ੍ਰਵਾਹੀ ਦੇ ਦੋਸ਼ਾਂ ਨੂੰ ਸੰਗੀਨ ਕਰਾਰ ਦਿੱਤਾ ਅਤੇ ਕਿਹਾ ਕਿ ਪੁਲਸ ’ਤੇ ਜੋੜੇ ਨੂੰ ਜਬਰੀ ਵੱਖ ਕਰਨ ਦਾ ਦੋਸ਼ ਲੱਗਾ ਹੈ।
ਅਦਾਲਤ ਨੇ ਕਿਹਾ ਕਿ ਸੰਵਿਧਾਨ ਹਰ ਬਾਲਗ ਨੂੰ ਆਪਣੀ ਪਸੰਦ ਨਾਲ ਵਿਆਹ ਕਰਵਾਉਣ ਦਾ ਅਧਿਕਾਰ ਦਿੰਦਾ ਹੈ ਅਤੇ ਅਦਾਲਤ ਇਸ ਅਧਿਕਾਰ ਦੀ ਰਾਖੀ ਕਰੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਬੰਦ ਰਹਿਣਗੇ ਇਹ ਰੋਡ, ਜਾਰੀ ਹੋਇਆ ਰੂਟ ਪਲਾਨ, ਖੱਜਲ-ਖ਼ੁਆਰੀ ਤੋਂ ਬਚਣ ਲਈ ਪੜ੍ਹੋ ਇਹ ਖ਼ਬਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e