ਹਾਈਵੇਅ 'ਤੇ ਸਫ਼ਰ ਕਰਨ ਤੋਂ ਪਹਿਲਾਂ ਸਾਵਧਾਨ! ਸੁਪਰੀਮ ਕੋਰਟ ਨੇ ਬਦਲੇ ਨਿਯਮ
Sunday, Apr 19, 2026 - 07:44 AM (IST)
ਨਵੀਂ ਦਿੱਲੀ : ਦੇਸ਼ ਵਿਚ ਲਗਾਤਾਰ ਵੱਧ ਰਹੇ ਸੜਕ ਹਾਦਸਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੁਪਰੀਮ ਕੋਰਟ ਨੇ ਇਕ ਇਤਿਹਾਸਕ ਅਤੇ ਸਖ਼ਤ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਸੁਰੱਖਿਅਤ ਸੜਕ 'ਤੇ ਚੱਲਣਾ ਹਰ ਨਾਗਰਿਕ ਦਾ ਬੁਨਿਆਦੀ ਅਧਿਕਾਰ ਹੈ ਅਤੇ ਰਾਸ਼ਟਰੀ ਰਾਜਮਾਰਗਾਂ 'ਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ - 6 ਮੁਫ਼ਤ ਸਿਲੰਡਰ, 8 ਗ੍ਰਾਮ ਸੋਨਾ ਤੇ 25 ਲੱਖ ਦਾ ਮੁਫ਼ਤ ਇਲਾਜ, ਚੋਣਾਂ ਲਈ ਇਸ ਪਾਰਟੀ ਦਾ ਵੱਡਾ ਐਲਾਨ
ਜਾਣੋ ਕਿਉਂ ਲਿਆ ਇਹ ਫੈਸਲਾ
ਇਹ ਮਾਮਲਾ ਨਵੰਬਰ 2025 ਵਿਚ ਰਾਜਸਥਾਨ ਅਤੇ ਤੇਲੰਗਾਨਾ ਵਿਚ ਵਾਪਰੇ 2 ਭਿਆਨਕ ਸੜਕ ਹਾਦਸਿਆਂ ਤੋਂ ਬਾਅਦ ਸਾਹਮਣੇ ਆਇਆ ਹੈ, ਜਿਨ੍ਹਾਂ ਵਿਚ 34 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਘਟਨਾਵਾਂ 'ਤੇ ਖੁਦ ਨੋਟਿਸ ਲੈਂਦਿਆਂ ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਚਿੰਤਾ ਜਤਾਈ ਹੈ ਕਿ ਦੇਸ਼ ਦੇ ਕੁੱਲ ਸੜਕ ਨੈੱਟਵਰਕ ਵਿਚ ਨੈਸ਼ਨਲ ਹਾਈਵੇਅ ਸਿਰਫ਼ 2 ਫੀਸਦੀ ਹਨ ਪਰ ਇੱਥੇ 30 ਫੀਸਦੀ ਹਾਦਸੇ ਵਾਪਰਦੇ ਹਨ।
ਇਹ ਵੀ ਪੜ੍ਹੋ - ਵੱਡਾ ਪ੍ਰਸ਼ਾਸਨਿਕ ਫੇਰਬਦਲ: ਇਸ ਸੂਬੇ 'ਚ 65 IAS ਅਤੇ IPS ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
