ਹਿਮਾਚਲ ਪ੍ਰਦੇਸ਼ : ਸ਼ਿਮਲਾ ''ਚ ਬੱਸ ਖੱਡ ''ਚ ਡਿੱਗੀ, 4 ਲੋਕਾਂ ਦੀ ਮੌਤ
09/26/2017 9:32:39 PM
ਸ਼ਿਮਲਾ— ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਦੇ ਪੰਡਾਧਾਰੀ ਇਲਾਕੇ 'ਚ ਅੱਜ ਇਕ ਬੱਸ ਖੱਡ 'ਚ ਡਿੱਗ ਗਈ। ਜਿਸ ਦੌਰਾਨ ਇਸ ਹਾਦਸੇ 'ਚ ਘੱਟ ਤੋਂ ਘੱਟ 4 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਾਦਸੇ 'ਚ ਕਈ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਸਥਾਨਕ ਹਸਪਤਾਲ 'ਚ ਲਿਜਾਇਆ ਗਿਆ ਹੈ।