ਵਣ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/30/2019 10:46:15 AM

ਨਵੀਂ ਦਿੱਲੀ—ਹਿਮਾਚਲ ਪ੍ਰਦੇਸ਼ ਵਣ ਵਿਭਾਗ ਨੇ ਫਾਰੈਸਟ ਗਾਰਡ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 113

ਆਖਰੀ ਤਾਰੀਕ- 8 ਨਵੰਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 30 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਮੁੱਲਾਂਕਣ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://hpforest.nic.in/ ਪੜ੍ਹੋ।

Iqbalkaur

This news is Content Editor Iqbalkaur