ਹਿਮਾਚਲ ਪ੍ਰਦੇਸ਼ ''ਚ ਲੱਗੇ ਭੂਚਾਲ ਦੇ ਝਟਕੇ

06/27/2019 12:00:20 AM

ਨੈਸ਼ਨਲ ਡੈਸਕ : ਹਿਮਾਚਲ ਸ਼ਹਿਰ 'ਚ ਬੁੱਧਵਾਰ ਦੇਰ ਰਾਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਸ਼ਹਿਰ 'ਚ ਆਏ ਭੂਚਾਲ ਦੀ ਤੀਬਰਤਾ ਰੈਕਟਰ ਸਕੇਲ 'ਤੇ 5.1 ਮਾਪੀ ਗਈ। ਫਿਲਹਾਲ ਇਸ ਦੌਰਾਨ ਅਜੇ ਤਕ ਕਿਸੇ ਤਰ੍ਹਾਂ ਦੇ ਵੀ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।