ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/27/2020 10:44:09 AM

ਨਵੀਂ ਦਿੱਲੀ—ਹਿੰਦੁਸਤਾਨ ਕਾਪਰ ਲਿਮਟਿਡ (HCL) ਨੇ ਟ੍ਰੇਂਡ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 120

ਆਖਰੀ ਤਾਰੀਕ-12 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ ਆਈ.ਟੀ.ਆਈ ਪਾਸ ਕੀਤੀ ਹੋਵੇ।

ਉਮਰ ਸੀਮਾ- 25 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.hindustancopper.com/ ਪੜ੍ਹੋ।


Iqbalkaur

Content Editor

Related News