ਲੱਗ ਗਈਆਂ ਮੌਜਾਂ ! ਭਲਕੇ ਹੋ ਗਿਆ ਛੁੱਟੀ ਦਾ ਐਲਾਨ
Monday, Aug 04, 2025 - 03:23 PM (IST)

ਨੈਸ਼ਨਲ ਡੈਸਕ- ਦੱਖਣੀ ਸੂਬੇ ਤਾਮਿਲਨਾਡੂ ਤੋਂ ਇਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਥੁਤੁਕੁੜੀ ਦੇ ਜ਼ਿਲ੍ਹਾ ਕੁਲੈਕਟਰ ਕੇ. ਐਲਾਂਬਹਾਵਤ ਨੇ ਮੰਗਲਵਾਰ 5 ਜੁਲਾਈ ਨੂੰ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਛੁੱਟੀ ਲੇਡੀ ਆਫ਼ ਸਨੋਜ਼ ਬੇਸਿਲਕਾ ਦੇ ਤਿਉਹਾਰ ਦੇ ਮੱਦੇਨਜ਼ਰ ਕੀਤੀ ਐਲਾਨੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਜ਼ਿਲ੍ਹੇ ਦੇ ਸਕੂਲਾਂ-ਕਾਲਜਾਂ ਲਈ ਐਲਾਨੀ ਗਈ ਹੈ, ਜਦਕਿ ਐਮਰਜੈਂਸੀ ਸੇਵਾਵਾਂ ਨਾਲ ਜੁੜੇ ਕਰਮਚਾਰੀਆਂ ਲਈ ਛੁੱਟੀ ਨਹੀਂ ਹੋਵੇਗੀ। ਉਨ੍ਹਾਂ ਨੂੰ ਰੋਜ਼ਾਨਾ ਵਾਂਗ ਸੇਵਾਵਾਂ ਜਾਰੀ ਰੱਖਣਗੇ। ਇਸ ਤੋਂ ਇਲਾਵਾ 9 ਅਗਸਤ ਦਿਨ ਸ਼ਨੀਵਾਰ ਨੂੰ ਵੀ ਛੁੱਟੀ ਦੀ ਬਜਾਏ ਆਮ ਦਿਨਾਂ ਵਾਂਗ ਕੰਮ-ਕਾਜ ਹੋਵੇਗਾ।
ਇਹ ਵੀ ਪੜ੍ਹੋ- 'ਅੱਖਾਂ ਬੰਦ ਕਰ, ਤੈਨੂੰ Surprise ਦੇਵਾਂ...' ਕਹਿ ਕੇ ਪਤੀ ਨੇ ਕਰ'ਤਾ ਵੱਡਾ ਕਾਂਡ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e