ਭਲਕੇ ਛੁੱਟੀ ਦਾ ਐਲਾਨ
Wednesday, Feb 26, 2025 - 09:26 AM (IST)

ਨੈਸ਼ਨਲ ਡੈਸਕ - ਤੇਲੰਗਾਨਾ ਸਰਕਾਰ ਵਲੋਂ ਮਹਾਸ਼ਿਵਰਾਤਰੀ ਮੌਕੇ 'ਤੇ ਅੱਜ ਅਤੇ 27 ਫਰਵਰੀ ਨੂੰ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਛੁੱਟੀ ਐਲਾਨ ਦਿੱਤੀ ਗਈ ਹੈ, ਤਾਂ ਜੋ ਵਿਦਿਆਰਥੀ ਅਤੇ ਅਧਿਆਪਕ ਇਸ ਧਾਰਮਿਕ ਤਿਉਹਾਰ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਮਨਾ ਸਕਣ।
ਇਹ ਵੀ ਪੜ੍ਹੋ- ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਇਸ ਦੇ ਨਾਲ ਹੀ ਭਾਰਤੀ ਚੋਣ ਕਮਿਸ਼ਨ ਮੁਤਾਬਕ ਆਂਧਰਾ ਪ੍ਰਦੇਸ਼ 'ਚ 27 ਫਰਵਰੀ ਨੂੰ ਵਿਧਾਨ ਪ੍ਰੀਸ਼ਦ ਚੋਣਾਂ ਲਈ ਨੂੰ ਵੋਟਾਂ ਪੈਣਗੀਆਂ ਅਤੇ 3 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ। ਇਸ ਚੋਣ ਪ੍ਰਕਿਰਿਆ ਕਾਰਨ ਆਂਧਰਾ ਪ੍ਰਦੇਸ਼ ਦੇ ਪੂਰਬੀ ਅਤੇ ਪੱਛਮੀ ਗੋਦਾਵਰੀ, ਕ੍ਰਿਸ਼ਨਾ-ਗੁੰਟੂਰ ਗ੍ਰੈਜੂਏਟ ਹਲਕਿਆਂ ਦੇ ਨਾਲ-ਨਾਲ ਸ਼੍ਰੀਕਾਕੁਲਮ, ਵਿਜ਼ਿਆਨਗਰਮ ਅਤੇ ਵਿਸ਼ਾਖਾਪਟਨਮ ਖੇਤਰ ਦੇ ਸਕੂਲ ਅਤੇ ਕਾਲਜ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8