ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

11/27/2019 10:56:43 AM

ਨਵੀਂ ਦਿੱਲੀ—ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (HPCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 72

ਆਖਰੀ ਤਾਰੀਕ- 21 ਦਸੰਬਰ, 2019

ਅਹੁਦਿਆਂ ਦਾ ਵੇਰਵਾ-
ਆਪਰੇਸ਼ਨ ਤਕਨੀਸ਼ੀਅਨ-66
ਬਾਇਲਰ ਤਕਨੀਸ਼ੀਅਨ-06

ਤਨਖਾਹ- 40,000 ਪ੍ਰਤੀ ਮਹੀਨਾ

ਉਮਰ ਸੀਮਾ- 18 ਤੋਂ 25 ਸਾਲ ਤੱਕ

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.hindustanpetroleum.com/ ਪੜ੍ਹੋ।
 


Iqbalkaur

Content Editor

Related News