ਇੰਸਪੈਕਟਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
07/12/2019 10:16:08 AM
ਨਵੀਂ ਦਿੱਲੀ—ਹਿਮਾਚਲ ਪ੍ਰਦੇਸ਼ ਪਬਲਿਕ ਸਰਵਿਸ ਕਮਿਸ਼ਨ (HPPSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 54
ਆਖਰੀ ਤਾਰੀਕ- 22 ਜੁਲਾਈ 2019
ਅਹੁਦਿਆਂ ਦਾ ਵੇਰਵਾ-
ਇੰਸਪੈਕਟਰ - 43 ਅਹੁਦੇ
ਚੋਣ ਕਾਨੂੰਗੋ- 7
ਐਕਸਟੈਂਸ਼ਨ ਅਫਸਰ- 4
ਸਿੱਖਿਆ ਯੋਗਤਾ-ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ-18 ਤੋਂ 45 ਸਾਲ ਤੱਕ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hppsc.hp.gov.in/hppsc/ ਪੜ੍ਹੋ।