ਇਸ ਵਿਭਾਗ ''ਚ ਨਿਕਲੀਆਂ 6,000 ਤੋਂ ਵੱਧ ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ

06/11/2019 10:48:38 AM

ਨਵੀਂ ਦਿੱਲੀ—ਹਰਿਆਣਾ ਕਰਮਚਾਰੀ ਚੋਣ ਕਮਿਸ਼ਨ (HSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 6400

ਆਖਰੀ ਤਾਰੀਕ- 26 ਜੁਲਾਈ 2019

ਅਹੁਦਿਆਂ ਦਾ ਵੇਰਵਾ- ਕਾਂਸਟੇਬਲ ਅਤੇ ਐੱਸ. ਆਈ (ਸਬ ਇੰਸਪੈਕਟਰ)

ਉਮਰ ਸੀਮਾ- 18 ਤੋਂ 27 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਅਤੇ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। 

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਨਾਲੇਜ ਟੈਸਟ ਅਤੇ ਪੀ. ਐੱਸ. ਟੀ. ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hssc.gov.in/ ਪੜ੍ਹੋ।


Iqbalkaur

Content Editor

Related News