ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

07/14/2019 10:52:08 AM

ਨਵੀਂ ਦਿੱਲੀ—ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,978

ਆਖਰੀ ਤਾਰੀਕ- 25 ਜੁਲਾਈ 2019

ਅਹੁਦਿਆਂ ਦਾ ਵੇਰਵਾ- ਜੂਨੀਅਰ ਇੰਜੀਨੀਅਰ, ਅਸਿਸਟੈਂਟ ਲਾਈਨਮੈਨ, ਅਸਿਸਟੈਂਟ ਲਾਅ ਅਫਸਰ ਸਮੇਤ ਕਈ ਹੋਰ ਅਹੁਦੇ

ਉਮਰ ਸੀਮਾ- 18 ਤੋਂ 42 ਸਾਲ ਤੱਕ

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ B.E./B.Tech/MCA/M.Scਜਾਂ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://hssc.gov.in/ ਪੜ੍ਹੋ।

Iqbalkaur

This news is Content Editor Iqbalkaur