ਇਸ ਵਿਭਾਗ ''ਚ ਨਿਕਲੀਆਂ 2,000 ਤੋਂ ਵੱਧ ਅਹੁਦਿਆਂ ''ਤੇ ਨੌਕਰੀਆਂ, ਜਲਦੀ ਕਰੋ ਅਪਲਾਈ

02/20/2020 10:44:34 AM

ਨਵੀਂ ਦਿੱਲੀ—ਹਰਿਆਣਾ ਸਟਾਫ ਸਿਲੈਕਸ਼ਨ ਕਮਿਸ਼ਨ (HSSC) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2,385

ਆਖਰੀ ਤਾਰੀਕ- 5 ਮਾਰਚ, 2020

ਅਹੁਦਿਆਂ ਦਾ ਵੇਰਵਾ-ਪਟਵਾਰੀ, ਪਿੰਡ ਦਾ ਸੈਕਟਰੀ ਅਤੇ ਕਈ ਹੋਰ ਅਹੁਦੇ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 42 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.hssc.gov.in/ ਪੜ੍ਹੋ।


Iqbalkaur

Content Editor

Related News