ਗ੍ਰੈਜੂਏਸ਼ਨ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/16/2019 11:09:34 AM

ਨਵੀਂ ਦਿੱਲੀ—ਇੰਡੀਅਨ ਕੌਂਸਲ ਫਾਰ ਐਗਰੀਕਲਚਰ ਰਿਸਰਚ ਅਤੇ ਇੰਡੀਅਨ ਵੈਟਨਰੀ ਰਿਸਰਚ ਇੰਸਟੀਚਿਊਟ (ICAR-IVRI) ਨੇ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 34

ਆਖਰੀ ਤਾਰੀਕ- 31 ਮਈ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰ ਪਾਸ ਕੀਤੀ ਹੋਵੇ।

ਉਮਰ ਸੀਮਾ- 20 ਤੋਂ 27 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਪ੍ਰੀਖਿਆ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://ivri.nic.in/ ਚੁਣੋ।

Iqbalkaur

This news is Content Editor Iqbalkaur