ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਗ੍ਰੈਜੂਏਸ਼ਨ ਪਾਸ ਕਰ ਸਕਦੇ ਹਨ ਅਪਲਾਈ

05/29/2020 10:37:00 AM

ਨਵੀਂ ਦਿੱਲੀ- ਭਾਰਤੀ ਸੱਭਿਆਚਾਰਕ ਸੰਬੰਧ ਕੌਂਸਲ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 32

ਆਖਰੀ ਤਾਰੀਕ- 6 ਜੂਨ, 2020

ਅਹੁਦਿਆਂ ਦਾ ਵੇਰਵਾ- ਅਸਿਸਟੈਂਟ ਪ੍ਰੋਗਰਾਮ ਅਫਸਰ, ਅਸਿਸਟੈਂਟ, ਸੀਨੀਅਰ ਸਟੈਨੋਗ੍ਰਾਫਰ, ਐੱਲ.ਡੀ.ਸੀ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਕੰਪਿਊਟਰ ਐਪਲੀਕੇਸ਼ਨ ਦਾ ਡਿਪਲੋਮਾ ਵੀ ਕੀਤਾ ਹੋਵੇ। 

ਉਮਰ ਸੀਮਾ- 18 ਤੋਂ 35 ਸਾਲ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iccr.gov.in/ ਪੜ੍ਹੋ।


Iqbalkaur

Content Editor

Related News