ਗ੍ਰੈਜੂਏਸ਼ਨ ਪਾਸ ਲਈ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
Sunday, Mar 31, 2019 - 10:41 AM (IST)
ਨਵੀਂ ਦਿੱਲੀ-ਉਦਯੋਗਿਕ ਵਿਕਾਸ ਬੈਂਕ ਆਫ ਇੰਡੀਆ (IDBI) ਨੇ ਕਾਰਜਕਾਰੀ ਅਤੇ ਮੈਨੇਜਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 800
ਆਖਰੀ ਤਾਰੀਕ- 15 ਅਪ੍ਰੈਲ 2019
ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਉਮਰ ਸੀਮਾ- 20 ਤੋਂ 25 ਸਾਲ ਤੱਕ
ਅਪਲਾਈ ਫੀਸ-
ਐੱਸ. ਸੀ/ਐੱਸ. ਟੀ/ਪੀ. ਡਬਲਿਊ. ਡੀ. ਲਈ 150 ਰੁਪਏ
ਹੋਰ ਵਰਗਾਂ ਲਈ 700 ਰੁਪਏ
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਐਪਟੀਟਿਊਡ, ਰੀਜਨਿੰਗ, ਇੰਗਲਿਸ਼ ਟੈਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.idbi.com/index.asp# ਪੜ੍ਹੋ।