ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Friday, Nov 29, 2019 - 10:32 AM (IST)

ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਇੰਡਸਟਰੀਅਲ ਡਿਵੈਲਪਮੈਂਟ ਬੈਂਕ ਆਫ ਇੰਡੀਆ (IDBI Bank) ਨੇ ਸਪੈਸ਼ਲਿਸਟ ਕੈਡਰ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 61

ਆਖਰੀ ਤਾਰੀਕ- 12 ਦਸੰਬਰ, 2019

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ,ਪੋਸਟ ਗ੍ਰੈਜੂਏਸ਼ਨ, CA, MBA ਦੀ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 25 ਤੋਂ 45 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਗਰੁੱਪ ਡਿਸਕਸ਼ਨ (ਜੀ.ਡੀ) ਅਤੇ ਪਰਸਨਲ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.idbibank.in/index.asp ਪੜ੍ਹੋ।


author

Iqbalkaur

Content Editor

Related News