ਭਾਰੀ ਬਾਰਿਸ਼ ਦੇ ਮੱਦੇਨਜ਼ਰ ਦਿੱਲੀ ''ਚ ਸਾਰੇ ਸਕੂਲ ਰਹਿਣਗੇ ਬੰਦ, ਸਿੱਖਿਆ ਮੰਤਰੀ ਆਤਿਸ਼ੀ ਨੇ ਕੀਤਾ ਐਲਾਨ
Thursday, Aug 01, 2024 - 12:32 AM (IST)
ਨੈਸ਼ਨਲ ਡੈਸਕ : ਭਾਰੀ ਬਾਰਿਸ਼ ਕਾਰਨ 1 ਅਗਸਤ ਵੀਰਵਾਰ ਨੂੰ ਦਿੱਲੀ ਦੇ ਸਾਰੇ ਸਕੂਲ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਭਾਰੀ ਬਾਰਿਸ਼ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ।
In light of very heavy rainfall today evening and forecast of heavy rainfall tomorrow, all schools - government and private - will remain closed tomorrow, 1st August
— Atishi (@AtishiAAP) July 31, 2024
ਦਿੱਲੀ ਦੀ ਮੰਤਰੀ ਅਤੇ 'ਆਪ' ਨੇਤਾ ਆਤਿਸ਼ੀ ਨੇ ਟਵੀਟ ਕੀਤਾ, "ਅੱਜ ਸ਼ਾਮ ਨੂੰ ਬਹੁਤ ਭਾਰੀ ਬਾਰਿਸ਼ ਹੋਣ ਅਤੇ ਕੱਲ੍ਹ ਵੀ ਭਾਰੀ ਬਾਰਿਸ਼ ਦੀ ਭਵਿੱਖਬਾਣੀ ਦੇ ਮੱਦੇਨਜ਼ਰ, ਸਾਰੇ ਸਕੂਲ-ਸਰਕਾਰੀ ਅਤੇ ਪ੍ਰਾਈਵੇਟ ਕੱਲ੍ਹ ਬੰਦ ਰਹਿਣਗੇ।"
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8