ਹਾਰਟ ਤੇ ਸ਼ੂਗਰ ਰੋਗਾਂ ਦੀਆਂ 51 ਦਵਾਈਆਂ ਦੀਆਂ ਕੀਮਤਾਂ ’ਚ ਵਾਧਾ, 10 ਰੁਪਏ ਤੋਂ ਵੱਧ ਹੋਈ ‘ਸ਼ੂਗਰ’ ਦੀ 1 ਗੋਲੀ

Tuesday, Sep 19, 2023 - 10:12 AM (IST)

ਸੋਲਨ (ਬਿਉਰੋ) - ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ (ਐੱਨ. ਪੀ. ਪੀ. ਏ.) ਨੇ ਹਾਰਟ ਅਤੇ ਸ਼ੂਗਰ ਸਮੇਤ ਕਈ ਬਿਮਾਰੀਆਂ ਦੇ ਇਲਾਜ ਲਈ 51 ਦਵਾਈਆਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਹਾਲਾਤ ਇਹ ਬਣ ਗਏ ਹਨ ਕਿ ‘ਸ਼ੂਗਰ’ ਦੀ ਇੱਕ ਗੋਲੀ ਦੀ ਕੀਮਤ ਹੁਣ 10 ਰੁਪਏ ਤੋਂ ਵੱਧ ਹੋ ਗਈ ਹੈ। ਪੂਰੇ ਦੇਸ਼ ਵਿਚ ਸ਼ੂਗਰ ਦੇ ਮਰੀਜ਼ਾਂ ਦੀ ਗਿਣਤੀ ਵਧਣ ਦੇ ਨਾਲ ਹੀ ਦਵਾਈਆਂ ਦੀਆਂ ਕੀਮਤਾਂ ਵਿਚ ਵੀ ਵਾਧਾ ਹੋ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ - ਮੈਨੂੰ 'ਗੈਂਗਸਟਰ' ਜਾਂ 'ਅੱਤਵਾਦੀ' ਨਾ ਕਿਹਾ ਜਾਵੇ : ਲਾਰੈਂਸ ਬਿਸ਼ਨੋਈ

ਐੱਨ. ਪੀ. ਪੀ. ਏ. ਦੇ ਡਿਪਟੀ ਡਾਇਰੈਕਟਰ (ਕੀਮਤ) ਮਹਾਵੀਰ ਸੈਣੀ ਨੇ ਦੱਸਿਆ ਕਿ ਐੱਨ.ਪੀ.ਪੀ.ਏ. ਨੇ 51 ਦਵਾਈਆਂ ਦੀਆਂ ਕੀਮਤਾਂ ਨੂੰ ਸੋਧਿਆ ਅਤੇ ਨੋਟੀਫਾਈ ਕੀਤਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


sunita

Content Editor

Related News