ਭੂਚਾਲ ਦੇ ਝਟਕਿਆਂ ਨਾਲ ਕੰਬੀ ਭਾਰਤ-ਬੰਗਲਾਦੇਸ਼ ਦੀ ਸਰਹੱਦ

09/07/2017 9:53:52 PM

ਨਵੀਂ ਦਿੱਲੀ— ਬੰਗਲਾਦੇਸ਼ ਸਰਹੱਦ 'ਤੇ ਵੀਰਵਾਰ ਦੀ ਸ਼ਾਮ 8 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਇਸ ਭੂਚਾਲ ਦੀ ਤੀਬਰਤਾ 4.4 ਮਾਪੀ ਗਈ ਹੈ। ਅਜੇ ਤੱਕ ਇਸ ਭੂਚਾਲ ਨਾਲ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਖਬਰ ਨਹੀਂ ਮਿਲੀ ਹੈ।


Related News