ਭਾਰਤ ਨੇ ਬੰਗਲਾਦੇਸ਼ ''ਚ ਮੰਦਰ ''ਚ ਚੋਰੀ, ਪੰਡਾਲ ''ਤੇ ਹਮਲੇ ਦੀ ਕੀਤੀ ਨਿੰਦਾ
Saturday, Oct 12, 2024 - 05:55 PM (IST)
ਨਵੀਂ ਦਿੱਲੀ (ਭਾਸ਼ਾ)- ਭਾਰਤ ਨੇ ਸ਼ਨੀਵਾਰ ਨੂੰ ਬੰਗਲਾਦੇਸ਼ ਵਿਚ ਦੁਰਗਾ ਪੂਜਾ ਪੰਡਾਲ 'ਤੇ ਹਮਲੇ ਅਤੇ ਉਥੋਂ ਦੇ ਇਕ ਕਾਲੀ ਮੰਦਰ ਵਿਚ ਚੋਰੀ ਦੀਆਂ ਰਿਪੋਰਟਾਂ 'ਤੇ 'ਗੰਭੀਰ ਚਿੰਤਾ' ਜ਼ਾਹਰ ਕੀਤੀ ਅਤੇ ਬੰਗਲਾਦੇਸ਼ ਸਰਕਾਰ ਨੂੰ ਹਿੰਦੂਆਂ, ਹੋਰ ਸਾਰੇ ਘੱਟ ਗਿਣਤੀ ਭਾਈਚਾਰਿਆਂ ਅਤੇ ਉਨ੍ਹਾਂ ਦੇ ਪੂਜਾ ਸਥਾਨਾਂ ਦੀ ਰੱਖਿਆ ਕਰਨ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ: 'ਪਾਕਿਸਤਾਨੀ ਭਰਾਵੋ, ਮੈਨੂੰ ਮਾਫ਼ ਕਰ ਦਿਓ', ਆਲੋਚਨਾ ਮਗਰੋਂ ਭਗੌੜੇ ਜ਼ਾਕਿਰ ਨਾਇਕ ਨੇ ਮੰਗੀ ਮਾਫ਼ੀ
ਇੱਕ ਬਿਆਨ ਵਿੱਚ ਵਿਦੇਸ਼ ਮੰਤਰਾਲਾ ਨੇ ਇਨ੍ਹਾਂ ਘਟਨਾਵਾਂ ਨੂੰ "ਨਿੰਦਣਯੋਗ" ਦੱਸਿਆ ਅਤੇ ਢਾਕਾ ਦੇ ਤਾਤੀਬਾਜ਼ਾਰ ਵਿੱਚ ਪੂਜਾ ਪੰਡਾਲ'ਤੇ ਹੋਏ ਹਮਲੇ ਅਤੇ ਸੱਤਖੀਰਾ ਦੇ ਪ੍ਰਸਿੱਧ ਜੇਸ਼ੋਰੇਸ਼ਵਰੀ ਕਾਲੀ ਮੰਦਰ ਵਿੱਚ ਚੋਰੀ ਦੀ ਘਟਨਾ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ।
ਇਹ ਵੀ ਪੜ੍ਹੋ: ਧੀ ਨੇ ਮਾਪਿਆਂ ਦਾ ਕਤਲ ਕਰ 4 ਸਾਲਾਂ ਤੱਕ ਘਰ 'ਚ ਲੁਕਾ ਕੇ ਰੱਖੀਆਂ ਲਾਸ਼ਾਂ, ਅਦਾਲਤ ਨੇ ਸੁਣਾਈ ਵੱਡੀ ਸਜ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8