ਭਾਰਤ ਫਿਲਸਤੀਨ ’ਚ ਸ਼ਾਂਤੀ ਬਹਾਲੀ ਦਾ ਸਮਰਥਨ ਕਰਦਾ ਹੈ : PM ਮੋਦੀ
Tuesday, Sep 24, 2024 - 05:07 AM (IST)
ਇੰਟਰਨੈਸ਼ਨਲ ਡੈਸਕ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਤੋਂ ਇਲਾਵਾ ਫਿਲਸਤੀਨ ਦੇ ਰਾਸ਼ਟਰਪਤੀ ਮਹਿਮੂਦ ਅੱਬਾਸ ਨਾਲ ਮੁਲਾਕਾਤ ਕੀਤੀ ਅਤੇ ਗਾਜ਼ਾ ਵਿਚ ਮਨੁੱਖੀ ਸਥਿਤੀ ’ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਅਤੇ ਸ਼ਾਂਤੀ ਦੀ ਛੇਤੀ ਬਹਾਲੀ ਲਈ ਭਾਰਤ ਦੇ ਸਮਰਥਨ ਦਾ ਪ੍ਰਗਟਾਵਾ ਕੀਤਾ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਨੇਪਾਲੀ ਹਮਰੁਤਬਾ ਕੇ.ਪੀ. ਸ਼ਰਮਾ ਓਲੀ ਅਤੇ ਕੁਵੈਤ ਦੇ ਕ੍ਰਾਊਨ ਪ੍ਰਿੰਸ ਸ਼ੇਖ ਸਬਾਹ ਖਾਲਿਦ ਅਲ-ਹਮਦ ਅਲ-ਮੁਬਾਰਕ ਅਲ-ਸਬਾਹ ਨਾਲ ਵੱਖ-ਵੱਖ ਮੀਟਿੰਗਾਂ ਕੀਤੀਆਂ, ਜਿਸ ਵਿਚ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ- ਜੇਲ੍ਹ 'ਚ ਸ਼ੁਰੂ ਹੋਈ ਲੜਾਈ ਬਾਹਰ ਆ ਕੇ ਵੀ ਨਾ ਮੁੱਕੀ ; ਨੌਜਵਾਨ ਨੂੰ ਅਗਵਾ ਕਰ ਕੇ ਉਤਰਵਾਏ ਕੱਪੜੇ, ਬਣਾਈ ਵੀਡੀਓ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e