ਭਾਰਤੀ ਫੌਜ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Friday, Jan 10, 2020 - 10:35 AM (IST)

ਭਾਰਤੀ ਫੌਜ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਭਾਰਤੀ ਫੌਜ (Indian Army) ਨੇ ਐੱਨ.ਸੀ.ਸੀ ਸਪੈਸ਼ਲ ਐਟਰੀ ਸਕੀਮ ਤਹਿਤ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 55

ਆਖਰੀ ਤਾਰੀਕ- 6 ਫਰਵਰੀ, 2020

ਅਹੁਦਿਆਂ ਦਾ ਵੇਰਵਾ-
ਐੱਨ.ਸੀ.ਸੀ. ਪੁਰਸ਼- 50
ਐੱਨ.ਸੀ.ਸੀ. ਔਰਤਾਂ- 5

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 20 ਤੋਂ 25 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਸ਼ਾਰਟਲਿਸਟ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://joinindianarmy.nic.in/Authentication.aspx ਪੜ੍ਹੋ।


author

Iqbalkaur

Content Editor

Related News