ਭਾਰਤੀ ਫੌਜ ''ਚ ਨਿਕਲੀਆਂ ਭਰਤੀਆਂ, ਜਲਦੀ ਕਰੋ ਅਪਲਾਈ
Wednesday, Jan 16, 2019 - 11:44 AM (IST)
ਨਵੀਂ ਦਿੱਲੀ- ਭਾਰਤੀ ਫੌਜ 'ਚ ਸ਼ਾਰਟ ਸਰਵਿਸ ਕਮਿਸ਼ਨ (SSC) ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 55
ਆਖਰੀ ਤਾਰੀਕ- 7 ਫਰਵਰੀ 2019
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਗ੍ਰੈਜੂਏਸ਼ਨ 'ਚ ਘੱਟ ਤੋਂ ਘੱਟ 50% ਅੰਕ ਪ੍ਰਾਪਤ ਕੀਤੇ ਹੋਣੇ ਚਾਹੀਦੇ ਹਨ।
ਉਮਰ ਸੀਮਾ- 19 ਤੋਂ 25 ਸਾਲ ਤੱਕ
ਚੋਣ ਪ੍ਰਕਿਰਿਆ- ਚੋਣ ਐੱਸ. ਐੱਸ. ਬੀ. ਇੰਟਰਵਿਊ 'ਤੇ ਆਧਾਰਿਤ ਹੋਵੇਗੀ। ਇਸ ਤੋਂ ਇਲਾਵਾ ਚੋਣ ਉਮੀਦਵਾਰਾਂ ਦੀ ਸ਼ਾਰਟਲਿਸਟਿੰਗ ਆਧਾਰਿਤ ਹੋਵੇਗੀ। ਸ਼ਾਰਟਲਿਸਟ ਕੀਤੇ ਗਏ ਉਮੀਦਵਾਰਾਂ ਨੂੰ ਇਲਾਹਾਬਾਦ, ਭੋਪਾਲ, ਕਪੂਰਥਲਾ ਅਤੇ ਬੰਗਲੌਰ 'ਚ ਚੋਣ ਕੇਂਦਰਾਂ 'ਤੇ ਐੱਸ. ਐੱਸ. ਬੀ. ਤੋਂ ਨਿਕਲਣਾ ਹੋਵੇਗਾ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://joinindianarmy.nic.in ਪੜ੍ਹੋ।
