ਭਾਰਤੀ ਫੌਜ ''ਚ ਨਿਕਲੀਆਂ ਨੌਕਰੀਆਂ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ
Tuesday, Apr 16, 2019 - 10:45 AM (IST)
ਨਵੀਂ ਦਿੱਲੀ- ਭਾਰਤੀ ਫੌਜ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਆਖਰੀ ਤਾਰੀਕ- 18 ਮਈ 2019
ਅਹੁਦਿਆਂ ਦਾ ਵੇਰਵਾ- ਸੋਲਜਰ ਜਨਰਲ ਡਿਊਟੀ, ਸੋਲਜਰ ਕਲਰਕ ਅਤੇ ਸਟੋਰ ਕੀਪਰ ਟੈਕਨੀਸ਼ੀਅਲ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ।
ਉਮਰ ਸੀਮਾ- 17 ਤੋਂ 21 ਸਾਲ ਤੱਕ
ਨੌਕਰੀ ਸਥਾਨ- ਸ਼ਿਮਲਾ (ਹਿਮਾਚਲ ਪ੍ਰਦੇਸ਼)
ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ, ਇੰਟਰਵਿਊ ਅਤੇ ਸਰੀਰਕ ਸਮਰੱਥਾ ਅਨੁਸਾਰ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.joinindianarmy.nic.in/Authentication.aspx ਪੜ੍ਹੋ।
