ਭਾਰਤੀ ਫੌਜ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/01/2019 10:32:11 AM

ਨਵੀਂ ਦਿੱਲੀ—ਭਾਰਤੀ ਫੌਜ (Indian Army) ਨੇ ਜੂਨੀਅਰ ਕਮਿਸ਼ਨਡ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ

ਅਹੁਦਿਆਂ ਦੀ ਗਿਣਤੀ- 152

ਆਖਰੀ ਤਾਰੀਕ- 29 ਅਕਤੂਬਰ, 2019

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.joinindianarmy.nic.in/Authentication.aspx ਪੜ੍ਹੋ।


Iqbalkaur

Content Editor

Related News