ਗ੍ਰੈਜੂਏਸ਼ਨ ਪਾਸ ਲਈ ਇਸ ਬੈਂਕ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

01/28/2020 10:55:33 AM

ਨਵੀਂ ਦਿੱਲੀ—ਇੰਡੀਅਨ ਬੈਂਕ (Indian Bank) ਨੇ ਸਪੈਸ਼ਲਿਸਟ ਅਫਸਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-138

ਆਖਰੀ ਤਾਰੀਕ- 10 ਫਰਵਰੀ, 2020

ਅਹੁਦਿਆਂ ਦਾ ਵੇਰਵਾ-ਅਸਿਸਟੈਂਟ ਮੈਨੇਜਰ, ਮੈਨੇਜਰ ਅਤੇ ਸੀਨੀਅਰ ਮੈਨੇਜਰ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।  

ਅਪਲਾਈ ਫੀਸ-
ਐੱਸ.ਸੀ/ਐੱਸ.ਟੀ/ਪੀ.ਡਬਲਿਊ.ਡੀ ਉਮੀਦਵਾਰਾਂ ਲਈ 100 ਰੁਪਏ
ਹੋਰ ਸਾਰੇ ਵਰਗਾਂ ਲਈ 600 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰਾਂ ਦੀ ਚੋਣ ਸ਼ਾਰਟਲਿਸਟ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.indianbank.in/ ਪੜ੍ਹੋ।


Iqbalkaur

Content Editor

Related News