Indian Coast Guard 'ਚ ਨਿਕਲੀਆਂ ਭਰਤੀਆਂ, ਜਾਣੋ ਉਮਰ ਹੱਦ ਤੇ ਹੋਰ ਵੇਰਵੇ
Saturday, Jul 12, 2025 - 09:50 AM (IST)

ਨਵੀਂ ਦਿੱਲੀ- ਇੰਡੀਅਨ ਕੋਸਟ ਗਾਰਡ 'ਚ ਅਸਿਸਟੈਂਟ ਕਮਾਂਡੈਂਟ ਦੇ 170 ਅਹੁਦਿਆਂ 'ਤੇ ਭਰਤੀਆਂ ਨਿਕਲੀਆਂ ਹਨ। ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਅਸਿਸਟੈਂਟ ਕਮਾਂਡੈਂਟ ਦੇ 170 ਅਹੁਦੇ ਭਰੇ ਜਾਣਗੇ।
ਆਖ਼ਰੀ ਤਾਰੀਖ਼
ਉਮੀਦਵਾਰ 23 ਜੁਲਾਈ 2025 ਤੱਕ ਅਪਲਾਈ ਕਰ ਸਕਦੇ ਹਨ।
ਸਿੱਖਿਆ ਯੋਗਤਾ
ਉਮੀਦਵਾਰ ਕੋਲ ਮਾਨਤਾ ਪ੍ਰਾਪਤ ਯੂਨੀਵਰਸਿਟੀ ਤੋਂ ਘੱਟੋ-ਘੱਟ 60 ਫੀਸਦੀ ਅੰਕਾਂ ਨਾਲ ਬੈਚਲਰ ਡਿਗਰੀ ਹੋਵੇ। 12ਵੀਂ 'ਚ ਮੈਥਸ ਅਤੇ ਫਿਜ਼ਿਕਸ ਦੀ ਪੜ੍ਹਾਈ ਕੀਤੀ ਹੋਵੇ। ਸੰਬੰਧਤ ਵਿਸ਼ੇ 'ਚ ਬੀਈ/ਬੀਟੇਕ ਦੀ ਡਿਗਰੀ।
ਉਮਰ
ਉਮੀਦਵਾਰ ਦੀ ਉਮਰ 25 ਸਾਲ ਤੈਅ ਕੀਤੀ ਗਈ ਹੈ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।