ਇਸ ਵਿਭਾਗ 'ਚ ਨਿਕਲੀਆਂ 2,000 ਤੋਂ ਵੱਧ ਅਹੁਦਿਆਂ 'ਤੇ ਨੌਕਰੀਆਂ, ਜਲਦੀ ਕਰੋ ਅਪਲਾਈ

06/22/2019 11:06:14 AM

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਗਈ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦੀ ਗਿਣਤੀ- 2,700

ਆਖਰੀ ਤਾਰੀਕ- 10 ਜੁਲਾਈ, 2019

ਸਿੱਖਿਆ ਯੋਗਤਾ- ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਅਪਲਾਈ ਫੀਸ-
ਜਨਰਲ ਅਤੇ ਓ. ਬੀ. ਸੀ. ਲਈ 205 ਰੁਪਏ
ਐੱਸ. ਸੀ/ਐੱਸ. ਟੀ ਲਈ ਕੋਈ ਫੀਸ ਨਹੀਂ ਹੋਵੇਗੀ।

ਤਨਖਾਹ-21,700 ਤੋਂ ਲੈ ਕੇ 69,100 ਰੁਪਏ ਤੱਕ 

ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਿਤੀ ਪ੍ਰੀਖਿਆ, ਫਿਜੀਕਲ ਫਿਟਨੈੱਸ ਅਤੇ ਮੈਡੀਕਲ ਜਾਂਚ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ-ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ http://www.joinindiannavy.gov.in ਪੜ੍ਹੋ।


Iqbalkaur

Content Editor

Related News