10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Saturday, Jul 27, 2019 - 10:40 AM (IST)

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਸੇਲਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 400 

ਆਖਰੀ ਤਾਰੀਕ- 1 ਅਗਸਤ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਫਿਜੀਕਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.joinindiannavy.gov.in/ ਪੜ੍ਹੋ।


Iqbalkaur

Content Editor

Related News