10ਵੀਂ ਪਾਸ ਲਈ ਇਸ ਵਿਭਾਗ ’ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

09/04/2019 10:49:07 AM

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਗਰੁੱਪ-ਸੀ ਨਾਨ-ਗੈਜੇਟਿਡ ਅਹੁਦਿਆਂ ’ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 13

ਆਖਰੀ ਤਾਰੀਕ- 15 ਸਤੰਬਰ, 2019

ਉਮਰ ਸੀਮਾ- 18 ਤੋਂ 30 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.indiannavy.nic.in./ ਪੜ੍ਹੋ।

Iqbalkaur

This news is Content Editor Iqbalkaur