ਇਸ ਵਿਭਾਗ ''ਚ 2,000 ਤੋਂ ਵੱਧ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

11/06/2019 10:32:13 AM

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਸੈਲਰ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 2700

ਆਖਰੀ ਤਾਰੀਕ- 18 ਨਵੰਬਰ, 2019

ਅਹੁਦਿਆਂ ਦਾ ਵੇਰਵਾ-
ਸੈਲਰ ਸੀਨੀਅਰ ਸੈਕੰਡਰੀ ਲਈ 2200
ਸੈਲਰ ਆਰਟੀਫਿਸ਼ਰ ਲਈ 500

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ।

ਤਨਖਾਹ- 21,700 ਤੋਂ ਲੈ ਕੇ 69,100 ਰੁਪਏ ਪ੍ਰਤੀ ਮਹੀਨਾ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਕੰਪਿਊਟਰ ਆਧਾਰਿਤ ਪ੍ਰੀਖਿਆ 'ਚ ਪ੍ਰਦਰਸ਼ਨ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.joinindiannavy.gov.in/ ਪੜ੍ਹੋ।

Iqbalkaur

This news is Content Editor Iqbalkaur