10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

Tuesday, Nov 19, 2019 - 10:53 AM (IST)

10ਵੀਂ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

ਨਵੀਂ ਦਿੱਲੀ—ਇੰਡੀਅਨ ਨੇਵੀ (Indian Navy) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 400

ਆਖਰੀ ਤਾਰੀਕ- 28 ਨਵੰਬਰ, 2019

ਅਹੁਦਿਆਂ ਦਾ ਵੇਰਵਾ- ਮਲਾਹ (ਨੇਵੀਗੇਟਰ)

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਪਾਸ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ  ਚੋਣ ਕੰਪਿਊਟਰ ਆਧਾਰਿਤ ਪ੍ਰੀਖਿਆ, ਫਿਜੀਕਲ ਫਿਟਨੈੱਸ ਅਤੇ ਮੈਡੀਕਲ ਪ੍ਰੀਖਿਆ ਦੇ ਆਧਾਰ 'ਤੇ ਹੋਵੇਗੀ।

ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.indiannavy.nic.in/ ਪੜ੍ਹੋ।


author

Iqbalkaur

Content Editor

Related News