ਬਿਨਾਂ ਇੰਟਰਵਿਊ ਤੋਂ ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਜਲਦੀ ਕਰੋ ਅਪਲਾਈ

02/23/2020 10:55:50 AM

ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 500

ਆਖਰੀ ਤਾਰੀਕ- 20 ਮਾਰਚ, 2020

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਬੀ.ਈ, ਬੀ.ਟੈੱਕ, ਐੱਮ.ਬੀ.ਏ, ਸੀ.ਏ, ਐੱਮ.ਸੀ.ਏ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।


Iqbalkaur

Content Editor

Related News