ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ
Friday, Nov 01, 2019 - 10:40 AM (IST)

ਨਵੀਂ ਦਿੱਲੀ—ਇੰਡੀਅਨ ਰੇਲਵੇ, ਡੀਜ਼ਲ ਲੋਕੋਮੋਟਿਵ ਵਰਕਸ ਵਾਰਾਣਸੀ (Indian Railway DLW Varanasi) ਨੇ ਅਪ੍ਰੈਂਟਿਸਸ਼ਿਪ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 374
ਆਖਰੀ ਤਾਰੀਕ- 21 ਨਵੰਬਰ, 2019
ਅਹੁਦਿਆਂ ਦਾ ਵੇਰਵਾ-
ਆਈ. ਟੀ. ਆਈ-300
ਨਾਨ-ਆਈ. ਟੀ. ਆਈ-74
ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 10ਵੀਂ ਅਤੇ 12ਵੀਂ ਪਾਸ ਕੀਤੀ ਹੋਵੇ।
ਅਪਲਾਈ ਫੀਸ- 100 ਰੁਪਏ
ਉਮਰ ਸੀਮਾ- 15 ਤੋਂ 24 ਸਾਲ ਤੱਕ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਮੈਰਿਟ ਲਿਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ-ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://dlw.indianrailways.gov.in/ ਪੜ੍ਹੋ।