ਭਾਰਤੀ ਨਿਗਰਾਨੀ ਡਰੋਨ ਲੱਦਾਖ 'ਚ ਹੋਇਆ ਕ੍ਰੈਸ਼, ਸਾਰੀਆਂ ਉਡਾਨਾਂ ਸਸਪੈਂਡ
Monday, Feb 13, 2023 - 10:48 PM (IST)
ਨੈਸ਼ਨਲ ਡੈਸਕ: ਲੱਦਾਖ ਵਿਚ ਭਾਰਤੀ ਨਿਗਰਾਨੀ ਡਰੋਨ ਕ੍ਰੈਸ਼ ਹੋ ਗਿਆ, ਜਿਸ ਕਾਰਨ ਸਾਰੀਆਂ ਨਾਗਰਿਕ ਉਡਾਨਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਬਾਰੇ ਅਜੇ ਹੋਰ ਜਾਣਕਾਰੀ ਨਹੀਂ ਮਿਲ ਸਕੀ ਹੈ।
ਇਹ ਖ਼ਬਰ ਵੀ ਪੜ੍ਹੋ - ਮਾਤਾ ਵੈਸ਼ਨੋ ਦੇਵੀ ਧਾਮ ਨੇੜਿਓਂ ਮਿਲਿਆ ਅਰਬਾਂ ਦਾ 'ਖਜ਼ਾਨਾ'! ਬਦਲ ਜਾਵੇਗੀ ਦੇਸ਼ ਦੀ ਕਿਸਮਤ
ਭਾਰਤ ਤੇ ਚੀਨ ਵਿਚਾਲੇ ਵਿਵਾਦ ਨੂੰ ਵੇਖਦਿਆਂ ਪਿਛਲੇ ਸਾਲ ਜੁਲਾਈ ਵਿਚ ਡੀ.ਆਰ.ਡੀ.ਓ. ਨੇ ਭਾਰਤੀ ਸੈਨਾ ਨੂੰ ਐੱਲ.ਏ.ਸੀ. ਦੇ ਨਾਲ ਉਚਾਈ ਵਾਲੇ ਇਲਾਕਿਆਂ ਤੇ ਪਹਾੜੀ ਇਲਾਕਿਆਂ ਦੀ ਢੁਕਵੀਂ ਨਿਗਰਾਨੀ ਕਰਨ ਲਈ ਸਵਦੇਸ਼ੀ ਤੌਰ 'ਤੇ ਵਿਕਸਿਤ ਡਰੋਨ ਉਪਲਬਧ ਕਰਵਾਏ ਸਨ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਰਾਜਪਾਲ ਦੀ ਚਿੱਠੀ 'ਤੇ CM ਮਾਨ ਦਾ ਡਟਵਾਂ ਸਟੈਂਡ, ਕਿਹਾ, - "ਮੈਂ ਤੁਹਾਨੂੰ ਨਹੀਂ ਪੰਜਾਬੀਆਂ ਨੂੰ ਜਵਾਬਦੇਹ
ਹਾਦਸੇ ਤੋਂ ਬਾਅਦ ਏਅਰਪੋਰਟ ਤੇ ਉਡਾਨਾਂ ਨੂੰ ਮੁਸ਼ਕਲ ਨਾ ਆਵੇ, ਇਸ ਲਈ ਲੱਦਾਖ ਏਅਰਪੋਰਟ ਅਧਿਕਾਰੀਆਂ ਨੇ ਸਾਰੀਆਂ ਨਾਗਰਿਕ ਉਡਾਨਾਂ ਨੂੰ ਸਸਪੈਂਡ ਕਰਨ ਦਾ ਫ਼ੈਸਲਾ ਕੀਤਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।