ਜੰਗ ਕਾਰਨ ਬੰਦ ਹੋਏ ਏਅਰਸਪੇਸ ! ਕਤਰ ''ਚ ਫਸੇ 1000 ਭਾਰਤੀਆਂ ਦੀ ਕਰਵਾਈ ਗਈ ਸੁਰੱਖਿਅਤ ਵਾਪਸੀ
Wednesday, Mar 11, 2026 - 02:37 PM (IST)
ਇੰਟਰਨੈਸ਼ਨਲ ਡੈਸਕ- ਪੱਛਮੀ ਏਸ਼ੀਆ ’ਚ ਜਾਰੀ ਇਰਾਨ-ਇਜ਼ਰਾਈਲ ਤੇ ਅਮਰੀਕਾ ਦੇ ਵਿਚਕਾਰ ਜੰਗ ਨੇ ਹਾਲਾਤ ਕਾਫ਼ੀ ਤਣਾਅਪੂਰਨ ਬਣਾਏ ਹੋਏ ਹਨ। ਇਸ ਜੰਗ ਕਾਰਨ ਕਤਰ ’ਚ ਫਸੇ ਲੱਗਭਗ 1,000 ਭਾਰਤੀ ਨਾਗਰਿਕਾਂ ਨੂੰ ਮੰਗਲਵਾਰ ਨੂੰ ਸੁਰੱਖਿਅਤ ਬਚਾ ਕੇ ਨਵੀਂ ਦਿੱਲੀ, ਮੁੰਬਈ ਅਤੇ ਕੋਚੀ ਲਿਆਂਦਾ ਗਿਆ।
ਭਾਰਤੀ ਦੂਤਘਰ ਵੱਲੋਂ ‘ਐਕਸ’ ’ਤੇ ਇਕ ਪੋਸਟ ’ਚ ਇਹ ਜਾਣਕਾਰੀ ਦਿੱਤੀ ਗਈ। ਦੂਤਘਰ ਨੇ ਕਿਹਾ ਕਿ 10 ਮਾਰਚ ਨੂੰ ਕਤਰ ਏਅਰਵੇਜ਼ ਦੀਆਂ ਉਡਾਣਾਂ ਰਾਹੀਂ ਲੱਗਭਗ 1,000 ਭਾਰਤੀ ਯਾਤਰੀ ਨਵੀਂ ਦਿੱਲੀ, ਮੁੰਬਈ ਅਤੇ ਕੋਚੀ ਗਏ। ਇਸ ’ਚ ਇਹ ਵੀ ਦੱਸਿਆ ਗਿਆ ਕਿ ਕਤਰ ਏਅਰਵੇਜ਼ ਦੀ ਇਕ ਉਡਾਣ ਬੁੱਧਵਾਰ ਨੂੰ ਨਵੀਂ ਦਿੱਲੀ ਲਈ ਤੈਅ ਹੈ।
ਇਹ ਵੀ ਪੜ੍ਹੋ- 2 ਕਰੋੜ ਵੋਟਾਂ 'ਤੇ ਚੱਲੇਗੀ ਕੈਂਚੀ ! ਟਰੰਪ ਦੀ ਡਿਮਾਂਡ ਨੇ ਖੜ੍ਹਾ ਕੀਤਾ ਨਵਾਂ 'ਮਸਲਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
