ਇੰਡੀਗੋ ਦੇ ਜਹਾਜ਼ ਦੀ ਚੇਨਈ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

Wednesday, Nov 20, 2019 - 12:27 PM (IST)

ਇੰਡੀਗੋ ਦੇ ਜਹਾਜ਼ ਦੀ ਚੇਨਈ 'ਚ ਐਮਰਜੈਂਸੀ ਲੈਂਡਿੰਗ, ਸਾਰੇ ਯਾਤਰੀ ਸੁਰੱਖਿਅਤ

ਚੇਨਈ—ਇੰਡੀਗੋ ਏਅਰਲਾਈਨਜ਼ ਦੇ ਇੱਕ ਜਹਾਜ਼ ਦੀ ਅੱਜ ਭਾਵ ਬੁੱਧਵਾਰ ਨੂੰ ਚੇਨਈ 'ਚ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ 'ਚ ਸਮੋਕ ਅਲਾਰਮ ਵੱਜਣ ਤੋਂ ਬਾਅਦ ਇਹ ਲੈਂਡਿੰਗ ਕਰਵਾਈ ਗਈ। ਇਸ ਜਹਾਜ਼ ਨੇ ਕੋਇੰਬਟੂਰ ਤੋਂ ਉਡਾਣ ਭਰੀ ਸੀ। ਜਹਾਜ਼ 'ਚ ਸਵਾਰ ਸਾਰੇ ਯਾਤਰੀ ਸੁਰੱਖਿਅਤ ਹਨ।


author

Iqbalkaur

Content Editor

Related News