ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ ਇੰਟਰਨੈੱਟ ਸੇਵਾਵਾਂ ਬੰਦ

Friday, Oct 09, 2026 - 07:26 PM (IST)

ਦਿੱਲੀ 'ਚ CJP ਦੇ ਵਿਰੋਧ ਪ੍ਰਦਰਸ਼ਨ ਸਥਾਨ ਤੋਂ 4 ਕਿਲੋਮੀਟਰ ਦੇ ਦਾਇਰੇ 'ਚ ਇੰਟਰਨੈੱਟ ਸੇਵਾਵਾਂ ਬੰਦ

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ (CJP) ਵੱਲੋਂ 10 ਅਕਤੂਬਰ ਨੂੰ ਜੰਤਰ-ਮੰਤਰ ਵਿਖੇ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਨਵੀਂ ਦਿੱਲੀ ਦੇ ਮੱਧ ਹਿੱਸੇ ਵਿੱਚ 24 ਘੰਟਿਆਂ ਲਈ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਰੋਕ ਨਵੀਂ ਦਿੱਲੀ ਦੇ ਜਨਪਥ-ਕਰਤੱਵਯ ਪੱਥ ਚੌਰਾਹੇ ਦੇ 4 ਕਿਲੋਮੀਟਰ ਦੇ ਘੇਰੇ ਵਿੱਚ 9 ਅਕਤੂਬਰ ਰਾਤ 10 ਵਜੇ ਤੋਂ 10 ਅਕਤੂਬਰ ਰਾਤ 10 ਵਜੇ ਤੱਕ ਲਾਗੂ ਰਹੇਗੀ। ਕੇਂਦਰੀ ਗ੍ਰਹਿ ਮੰਤਰਾਲੇ (MHA) ਨੇ ਇੰਟਰਨੈੱਟ ਸੇਵਾਵਾਂ ਨੂੰ ਆਰਜ਼ੀ ਤੌਰ 'ਤੇ ਬੰਦ ਕਰਨ ਦੀ ਪ੍ਰਵਾਨਗੀ ਦਿੱਤੀ ਹੈ।

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 


author

Shubam Kumar

Content Editor

Related News