ਇਸ ਵਿਭਾਗ ''ਚ ਨਿਕਲੀਆਂ ਸਰਕਾਰੀ ਨੌਕਰੀਆਂ, ਜਲਦੀ ਕਰੋ ਅਪਲਾਈ

07/04/2019 10:50:32 AM

ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ-129

ਆਖਰੀ ਤਾਰੀਕ- 23 ਜੁਲਾਈ, 2019

ਅਹੁਦਿਆਂ ਦਾ ਵੇਰਵਾ- ਜੂਨੀਅਰ ਇੰਜੀਨੀਅਰਿੰਗ ਅਸਿਸਟੈਂਟ

ਉਮਰ ਸੀਮਾ- 18 ਤੋਂ 26 ਸਾਲ ਤੱਕ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਅਹੁਦੇ ਮੁਤਾਬਕ ਸਿੱਖਿਆ ਪਰਾਪਤ ਕੀਤੀ ਹੋਵੇ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।

Iqbalkaur

This news is Content Editor Iqbalkaur