ਇੰਜੀਨੀਅਰ ਦੇ ਅਹੁਦਿਆਂ ''ਤੇ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

10/11/2019 10:39:44 AM

ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਜੂਨੀਅਰ ਇੰਜੀਨੀਅਰ ਅਸਿਸਟੈਂਟ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 38

ਆਖਰੀ ਤਾਰੀਕ- 30 ਅਕਤੂਬਰ, 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਕੈਮੀਕਲ/ਰਿਫਾਈਨਰੀ ਅਤੇ ਪੈਟ੍ਰੋਕੈਮੀਕਲ ਇੰਜੀਨੀਅਰਿੰਗ 'ਚ 3 ਸਾਲ ਦਾ ਡਿਪਲੋਮਾ/ B.Sc/M.Sc ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 26 ਸਾਲ ਤੱਕ

ਅਪਲਾਈ ਫੀਸ- 150 ਰੁਪਏ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://iocl.com/ ਪੜ੍ਹੋ।


Iqbalkaur

Content Editor

Related News