ਇੰਡੀਅਨ ਆਇਲ 'ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

11/17/2019 10:56:39 AM

ਨਵੀਂ ਦਿੱਲੀ—ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਨੇ ਅਪ੍ਰੈਂਟਿਸ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 380

ਆਖਰੀ ਤਾਰੀਕ- 22 ਨਵੰਬਰ 2019

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12 ਤੋਂ ਲੈ ਕੇ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 24 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://iocl.com/ ਪੜ੍ਹੋ।


Iqbalkaur

Content Editor

Related News