ITI ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

05/27/2020 10:11:46 AM

ਨਵੀਂ ਦਿੱਲੀ-ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (IOCL) ਪੱਛਮੀ ਖੇਤਰ ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 600

ਆਖਰੀ ਤਾਰੀਕ- 21 ਜੂਨ, 2020

ਅਹੁਦਿਆਂ ਦਾ ਵੇਰਵਾ- ਅਕਾਊਟੈਂਟ, ਤਕਨੀਸ਼ੀਅਨ ਅਤੇ ਟ੍ਰੇਡ ਅਪ੍ਰੈਂਟਿਸ ਆਦਿ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ 12ਵੀਂ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਆਈ.ਟੀ.ਆਈ (ITI) ਡਿਪਲੋਮਾ ਪਾਸ ਕੀਤਾ ਹੋਵੇ।

ਉਮਰ ਸੀਮਾ- 18 ਤੋਂ 24 ਸਾਲ ਤੱਕ

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.iocl.com/ ਪੜ੍ਹੋ।


Iqbalkaur

Content Editor

Related News