ਇਸਰੋ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

02/18/2020 10:31:55 AM

ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ISRO) ਨੇ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 182

ਆਖਰੀ ਤਾਰੀਕ- 6 ਮਾਰਚ, 2020

ਅਹੁਦਿਆਂ ਦਾ ਵੇਰਵਾ- ਤਕਨੀਸ਼ੀਅਨ, ਡ੍ਰਾਫਟਮੈਨ, ਲਾਇਬ੍ਰੇਰੀ ਅਸਿਸਟੈਂਟ, ਹਿੰਦੀ ਟਾਈਪਿਸਟ, ਕੈਟਰਿੰਗ ਅਟੈਂਡੈਟ, ਕੁੱਕ, ਫਾਇਰਮੈਨ ਆਦਿ ਅਹੁਦੇ

ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ। ਇਸ ਤੋਂ ਇਲਾਵਾ ਅਹੁਦੇ ਮੁਤਾਬਕ ਸਿੱਖਿਆ ਪ੍ਰਾਪਤ ਕੀਤੀ ਹੋਵੇ।

ਉਮਰ ਸੀਮਾ- 18 ਤੋਂ 25 ਸਾਲ ਤੱਕ

ਅਪਲਾਈ ਫੀਸ-
ਸਾਧਾਰਨ ਅਤੇ ਓ.ਬੀ.ਸੀ ਲਈ 300 ਰੁਪਏ
ਹੋਰ ਵਰਗਾਂ ਲਈ ਕੋਈ ਫੀਸ ਨਹੀਂ ਹੋਵੇਗੀ।

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.isro.gov.in/ ਪੜ੍ਹੋ।


Iqbalkaur

Content Editor

Related News