ਇੰਜੀਨੀਅਰਿੰਗ ਪਾਸ ਲਈ ਇਸ ਵਿਭਾਗ ''ਚ ਨਿਕਲੀਆਂ ਨੌਕਰੀਆਂ, ਜਲਦੀ ਕਰੋ ਅਪਲਾਈ

03/19/2020 10:57:00 AM

ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਪੁਲਾੜ ਕਾਰਜ ਕੇਂਦਰ (SAC) ਨੇ ਤਕਨੀਕੀ ਅਸਿਸਟੈਂਟ, ਵਿਗਿਆਨੀ/ਇੰਜੀਨੀਅਰ ਅਤੇ ਟੈਕਨੀਸ਼ੀਅਨ ਬੀ ਦੇ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।

ਅਹੁਦਿਆਂ ਦੀ ਗਿਣਤੀ- 55

ਆਖਰੀ ਤਾਰੀਕ- 3 ਅਪ੍ਰੈਲ, 2020

ਸਿੱਖਿਆ ਯੋਗਤਾ-ਇਛੁੱਕ ਉਮੀਦਵਾਰ ਨੇ ਮਾਨਤਾ ਪਾ੍ਰਪਤ ਸੰਸਥਾ ਤੋਂ ਇੰਜੀਨੀਅਰਿੰਗ (ਇਲੈਕਟ੍ਰੋਨਿਕਸ, ਕੰਪਿਊਟਰ, ਮੈਕੇਨੀਕਲ, ਸਿਵਲ, ਇਲੈਕਟ੍ਰੀਕਲ) ਡਿਗਰੀ ਪਾਸ ਕੀਤੀ ਹੋਵੇ।

ਉਮਰ ਸੀਮਾ- 18 ਤੋਂ 35 ਸਾਲ ਤੱਕ

ਚੋਣ ਪ੍ਰਕਿਰਿਆ- ਉਮੀਦਵਾਰ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਦੇ ਰਾਹੀਂ ਹੋਵੇਗੀ।

ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.sac.gov.in/Vyom/index.jsp  ਪੜ੍ਹੋ।


Iqbalkaur

Content Editor

Related News