ਇਸ ਵਿਭਾਗ ''ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ, ਲੱਖਾਂ ''ਚ ਹੋਵੇਗੀ ਤਨਖਾਹ
12/20/2019 10:22:03 AM
ਨਵੀਂ ਦਿੱਲੀ—ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਵਿਕਰਮ ਸਾਰਾਭਾਈ ਪੁਲਾੜ ਕੇਂਦਰ (VSSC) ਤਿਰੂਵੰਤਪੁਰਮ 'ਚ ਕਈ ਅਹੁਦਿਆਂ 'ਤੇ ਭਰਤੀਆਂ ਲਈ ਨੋਟੀਫਿਕੇਸ਼ਨ ਜਾਰੀ ਕੀਤੀ ਹੈ। ਇਛੁੱਕ ਉਮੀਦਵਾਰ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦੀ ਗਿਣਤੀ- 63
ਆਖਰੀ ਤਾਰੀਕ- 1 ਜਨਵਰੀ, 2020
ਅਹੁਦਿਆਂ ਦਾ ਵੇਰਵਾ- ਤਕਨੀਕੀ ਅਸਿਸਟੈਂਟ, ਵਿਗਿਆਨਿਕ ਅਸਿਸਟੈਂਟ ਅਤੇ ਲਾਇਬ੍ਰੇਰੀ ਅਸਿਸਟੈਂਟ ਆਦਿ
ਸਿੱਖਿਆ ਯੋਗਤਾ- ਇਛੁੱਕ ਉਮੀਦਵਾਰ ਨੇ ਮਾਨਤਾ ਪ੍ਰਾਪਤ ਸੰਸਥਾ ਤੋਂ ਗ੍ਰੈਜੂਏਸ਼ਨ ਡਿਗਰੀ ਪਾਸ ਕੀਤੀ ਹੋਵੇ।
ਤਨਖਾਹ-44,900 ਤੋਂ ਲੈ ਕੇ 1,42,400 ਰੁਪਏ ਪ੍ਰਤੀ ਮਹੀਨਾ
ਚੋਣ ਪ੍ਰਕਿਰਿਆ-ਉਮੀਦਵਾਰ ਦੀ ਚੋਣ ਲਿਖਤੀ ਟੈਸਟ ਅਤੇ ਸਕਿੱਲ ਟੈਸਟ ਦੇ ਆਧਾਰ 'ਤੇ ਕੀਤੀ ਜਾਵੇਗੀ।
ਇੰਝ ਕਰੋ ਅਪਲਾਈ- ਇਛੁੱਕ ਉਮੀਦਵਾਰ ਅਪਲਾਈ ਕਰਨ ਲਈ ਵੈੱਬਸਾਈਟ https://www.vssc.gov.in/VSSC/ ਪੜ੍ਹੋ।