ਜੰਮੂ-ਕਸ਼ਮੀਰ ਦੇ ਰਾਜਪਾਲ ਮਲਿਕ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ

09/03/2019 10:31:50 PM

ਨਵੀਂ ਦਿੱਲੀ — ਜੰਮੂ-ਕਸ਼ਮੀਰ ਦੇ ਰਾਜਪਾਲ ਸੱਤਿਪਾਲ ਮਲਿਕ ਨੇ ਮੰਗਲਵਾਰ ਇਥੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਕੀਤੀ। 5 ਅਗਸਤ ਨੂੰ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਸੂਬੇ ਦਾ ਦਰਜਾ ਖਤਮ ਕਰਨ ਪਿੱਛੋਂ ਮਲਿਕ ਦੀ ਰਾਸ਼ਟਰਪਤੀ ਨਾਲ ਪਹਿਲੀ ਮੁਲਾਕਾਤ ਸੀ। ਮੁਲਾਕਾਤ ਦੇ ਵੇਰਵੇ ਨਹੀਂ ਮਿਲ ਸਕੇ ਪਰ ਸਮਝਿਆ ਜਾਂਦਾ ਹੈ ਕਿ ਰਾਜਪਾਲ ਨੇ ਰਾਸ਼ਟਰਪਤੀ ਨੂੰ ਸੂਬੇ ਦੀ ਤਾਜ਼ਾ ਸਥਿਤੀ ਤੋਂ ਜਾਣੂ ਕਰਵਾਇਆ।

Inder Prajapati

This news is Content Editor Inder Prajapati