J&K ਪੁਲਸ ਨੇ ਸਾਈਬਰ ਅੱਤਵਾਦੀ ਮਾਮਲੇ ''ਚ ਕਸ਼ਮੀਰ ਘਾਟੀ ''ਚ ਕਈ ਥਾਵਾਂ ''ਤੇ ਕੀਤੀ ਛਾਪੇਮਾਰੀ
Wednesday, Jan 07, 2026 - 10:08 AM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਪੁਲਸ ਨੇ ਬੁੱਧਵਾਰ ਨੂੰ ਸਾਈਬਰ ਅੱਤਵਾਦੀ ਮਾਮਲੇ ਦੀ ਜਾਂਚ ਦੇ ਅਧੀਨ ਘਾਟੀ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਕਸ਼ਮੀਰ ਪੁਲਸ ਦੀ ਕਾਊਂਟਰ ਇੰਟੈਲੀਜੈਂਸ ਕਸ਼ਮੀਰ (ਸੀਆਈਕੇ) ਨੇ ਫਰਜ਼ੀ ਖ਼ਾਤਿਆਂ ਖ਼ਿਲਾਫ਼ ਵੱਡੇ ਪੈਮਾਨੇ 'ਤੇ ਕਾਰਵਾਈ ਸ਼ੁਰੂ ਕੀਤੀ ਹੈ।
ਪੁਲਸ ਨੇ ਸਾਈਬਰ ਧੋਖਾਧੜੀ ਅਤੇ ਅੱਤਵਾਦੀ ਵਿੱਤ ਪੋਸ਼ਣ ਨੂੰ ਉਤਸ਼ਾਹ ਦੇਣ ਵਾਲੇ ਅਜਿਹੇ ਖਾਤਿਆਂ 'ਤੇ ਸ਼ਿਕੰਜਾ ਕਸ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸਾਈਬਰ ਅੱਤਵਾਦੀ ਹਮਲੇ ਦੀ ਜਾਂਚ ਦੇ ਅਧੀਨ ਸੀਆਈਕੇ ਨੇ ਕਸ਼ਮੀਰ ਘਾਟੀ 'ਚ 22 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਨ੍ਹਾਂ 'ਚ ਸ਼੍ਰੀਨਗਰ ਸ਼ਹਿਰ ਦੇ 15 ਸਥਾਨ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪੂਰੇ ਵੇਰਵੇ ਦੀ ਉਡੀਕ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
