ਜੰਮੂ-ਕਸ਼ਮੀਰ : ਪੁਲਸ ਨੇ ਹਿਜ਼ਬੁਲ ਅਤੇ ਜੈਸ਼ ਦੇ 4 ਅੱਤਵਾਦੀਆਂ ਨੂੰ ਕੀਤਾ ਗ੍ਰਿਫਤਾਰ

02/13/2020 8:34:12 PM

ਸ਼੍ਰੀਨਗਰ — ਜੰਮੂ ਕਸ਼ਮੀਰ 'ਚ ਪੁਲਸ ਅੱਤਵਾਦੀਆਂ ਦੀ ਗ੍ਰਿਫਤਾਰ ਕਰਨ ਲਈ ਲਗਾਤਾਰ ਕਾਰਵਾਈ ਕਰ ਰਹੀ ਹੈ। ਹੁਣ ਪੁਲਸ ਨੇ 4 ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅੱਤਵਾਦੀ ਹਿਜ਼ਬੁਲ ਮੁਜ਼ਾਹਿਦੀਨ ਅਤੇ ਜੈਸ਼-ਏ-ਮੁਹੰਮਦ ਨਾਲ ਜੁੜੇ ਹਨ। ਦੱਖਣੀ ਕਸ਼ਮੀਰ ਦੇ ਅਨੰਤਨਾਗ ਅਤੇ ਅਵੰਤੀਪੋਰਾ 'ਚ ਕਾਰਵਾਈ ਕਰ ਪੁਲਸ ਨੇ ਇਹ ਗ੍ਰਿਫਤਾਰੀ ਕੀਤੀ ਹੈ।

Inder Prajapati

This news is Content Editor Inder Prajapati