ਜੰਮੂ ਕਸ਼ਮੀਰ : ਸ਼ੌਪੀਆਂ ''ਚ ਅੱਤਵਾਦੀਆਂ ਨੇ ਟਰੱਕ ''ਤੇ ਕੀਤੀ ਗੋਲੀਬਾਰੀ, ਡਰਾਈਵਰ ਦੀ ਮੌਤ

10/14/2019 10:26:25 PM

ਜੰਮੂ - ਜੰਮੂ ਕਸ਼ਮੀਰ ਦੇ ਸ਼ੌਪੀਆਂ 'ਚ ਅੱਤਵਾਦੀਆਂ ਨੇ ਰਾਜਸਥਾਨ ਦੇ ਟਰੱਕ ਨੂੰ ਨਿਸ਼ਾਨਾ ਬਣਾਇਆ। ਜੰਮੂ ਕਸ਼ਮੀਰ ਪੁਲਸ ਨੇ ਦੱਸਿਆ ਕਿ ਟਰੱਕ 'ਤੇ ਗੋਲੀਬਾਰੀ ਕੀਤੀ ਗਈ, ਜਿਸ 'ਚ ਡਰਾਈਵਰ ਸ਼ਰੀਫ ਖਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਅੱਤਵਾਦੀਆਂ ਨੇ ਬਾਗ ਦੇ ਮਾਲਕ ਦੀ ਵੀ ਕੁੱਟਮਾਰ ਕੀਤੀ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Khushdeep Jassi

This news is Author Khushdeep Jassi